- ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਆਸਟ੍ਰੇਲੀਆ ਵਿੱਚ ਰੋਜ਼ਾਨਾ ਮਾਮਲਿਆਂ ਦਾ ਸਭ ਤੋਂ ਵੱਧ ਅੰਕੜਾ ਦਰਜ ਕੀਤਾ ਗਿਆ ਹੈ।
- ਐਨ ਐਸ ਡਬਲਯੂ ਨੇ ਹੰਟਰ ਨਿਊ ਇੰਗਲੈਂਡ ਖੇਤਰ ਵਿੱਚ ਲਗਭਗ ਇੱਕ ਤਿਹਾਈ ਮਾਮਲਿਆਂ ਦੇ ਨਾਲ ਰੋਜ਼ਾਨਾ ਸਭ ਤੋਂ ਵੱਧ ਲਾਗਾਂ ਦਰਜ ਕੀਤੀਆਂ ਹਨ।
- ਨਿਊਕਾਸਲ ਵਿੱਚ ਇੱਕ ਹੋਰ ਪੱਬ ਨੂੰ ਐਨ ਐਸ ਡਬਲਯੂ ਹੈਲਥ ਦੁਆਰਾ ਇੱਕ ਐਕਸਪੋਜ਼ਰ ਸਾਈਟ ਵਜੋਂ ਸੂਚੀਬੱਧ ਕੀਤਾ ਗਿਆ ਸੀ ਅਤੇ ਇਸਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ।
- ਐਨ ਐਸ ਡਬਲਯੂ ਨੇ 19.5 ਬਿਲੀਅਨ ਡਾਲਰ ਦਾ ਬਜਟ ਘਾਟਾ ਪੇਸ਼ ਕੀਤਾ ਹੈ, ਜੋ ਕਿ ਮਹਾਂਮਾਰੀ ਲਈ ਜਨਤਕ ਖਜਾਨੇ ਦੀ ਲਾਗਤ ਨੂੰ ਦਰਸਾਉਂਦਾ ਹੈ।
- ਕੁਈਨਜ਼ਲੈਂਡ ਦੇ ਸਿਹਤ ਮੰਤਰੀ ਯਵੇਟ ਡੇਥ ਦਾ ਕਹਿਣਾ ਹੈ ਕਿ ਵਸਨੀਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਰਾਜ ਵਿੱਚ ਵੱਧ ਰਹੇ ਕੋਵਿਡ-19 ਦੇ ਪ੍ਰਕੋਪ ਦੇ ਮੱਦੇਨਜ਼ਰ ਸਮਝਦਾਰੀ ਨਾਲ ਕਿਵੇਂ ਕੰਮ ਕਰਨਾ ਹੈ।
- ਆਸਟ੍ਰੇਲੀਅਨ ਕ੍ਰਿਕਟ ਕਪਤਾਨ ਪੈਟ ਕਿਉਮਿੰਸ ਨਜ਼ਦੀਕੀ ਸੰਪਰਕ ਵਜੋਂ ਪੁਸ਼ਟੀ ਹੋਣ ਤੋਂ ਬਾਅਦ ਐਡੀਲੇਡ ਟੈਸਟ ਤੋਂ ਖੁੰਝ ਜਾਣਗੇ।
- ਨਿਊਜ਼ੀਲੈਂਡ 90 ਫੀਸਦੀ ਦੋਹਰੀ ਟੀਕਾਕਰਨ ਦਰ 'ਤੇ ਪਹੁੰਚ ਗਿਆ ਹੈ।
ਕੋਵਿਡ-19 ਦੇ ਅੰਕੜੇ:
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,622 ਮਾਮਲੇ ਅਤੇ ਨੌਂ ਮੌਤਾਂ ਦਰਜ ਕੀਤੀਆਂ ਗਈਆਂ ਹਨ ।
ਐਨ ਐਸ ਡਬਲਯੂ ਵਿੱਚ 1,742 ਨਵੇਂ ਭਾਈਚਾਰਕ ਮਾਮਲੇ ਦਰਜ ਕੀਤੇ ਗਏ ਹਨ।
ਕੁਈਨਜ਼ਲੈਂਡ ਵਿੱਚ 22 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 18 ਸਥਾਨਕ ਤੌਰ 'ਤੇ ਪ੍ਰਾਪਤ ਕੀਤੇ ਗਏ ਹਨ।
ਏ ਸੀ ਟੀ ਵਿੱਚ 11 ਮਾਮਲੇ ਅਤੇ ਤਸਮਾਨੀਆ ਵਿੱਚ ਇੱਕ ਮਾਮਲਾ ਦਰਜ ਹੋਇਆ ਹੈ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ:
- 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: , , , , , , , ।
- ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: