- ਉਪ ਪ੍ਰਧਾਨ ਮੰਤਰੀ ਬਾਰਨਬੀ ਜੋਇਸ, ਅਮਰੀਕਾ ਵਿੱਚ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤੇ ਗਏ ਹਨ। ਪੂਰੀ ਤਰ੍ਹਾਂ ਸੁਰੱਖਿਅਤ ਹੋਣ ਤੱਕ ਉਹ ਉੱਥੇ ਹੀ ਆਈਸੋਲੇਟ ਕਰਣਗੇ।
- ਕੁਈਨਜ਼ਲੈਂਡ ਨੇ 16 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ 80 ਪ੍ਰਤੀਸ਼ਤ ਟੀਕਾਕਰਨ ਦਾ ਟੀਚਾ ਪ੍ਰਾਪਤ ਕਰ ਲਿਆ ਹੈ।
- ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਕੁਈਨਜ਼ਲੈਂਡ ਅਤੇ ਵਿਕਟੋਰੀਆ ਦੋਵਾਂ ਵਿੱਚ ਓਮਿਕਰੋਨ ਦੇ ਪਹਿਲੇ ਕੇਸਾਂ ਦੀ ਰਿਪੋਰਟ ਤੋਂ ਬਾਅਦ, ਇਹ ਵੇਰੀਐਂਟ ਆਸਟਰੇਲੀਆ ਵਿੱਚ ਕੋਵਿਡ -19 ਦਾ ਇੱਕ ਵੱਡਾ ਤਣਾਅ ਬਣ ਸਕਦਾ ਹੈ।
- ਸਿਡਨੀ ਵਿੱਚ ਪੱਬ ਟ੍ਰੀਵੀਆ ਨਾਈਟ ਨਾਲ 44 ਸਬੰਧਤ ਕੇਸ ਜੁੜ ਚੁੱਕੇ ਹਨ । ਹਾਲਾਂਕਿ, ਇਹ ਅਸਪਸ਼ਟ ਹੈ ਕਿ ਕੀ ਇਹਨਾਂ ਵਿੱਚੋਂ ਕੋਈ ਵੀ ਓਮਿਕਰੋਨ ਵੇਰੀਐਂਟ ਹੈ ਯਾ ਨਹੀਂ ।
- ਐਨ ਐਸ ਡਬਲਯੂ ਵਿੱਚ ਓਮਿਕਰੋਨ ਦੀ ਲਾਗ ਦੇ ਅੱਠ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ ।
- ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕਿਹਾ ਹੈ ਕਿ ਨੋਵਾਕ ਜੋਕੋਵਿਚ ਨੂੰ ਆਸਟ੍ਰੇਲੀਅਨ ਓਪਨ ਲਈ ਆਸਟ੍ਰੇਲੀਆ ਵਿਚ ਦਾਖਲ ਹੋਣ ਦੀ ਇਜਾਜ਼ਤ ਦੇਣ ਲਈ, "ਹਰ ਕਿਸੇ ਦੀ ਤਰ੍ਹਾਂ" ਟੀਕਾਕਰਨ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ ।
ਕੋਵਿਡ-19 ਦੇ ਅੰਕੜੇ:
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,232 ਮਾਮਲੇ ਅਤੇ 9 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਐਨ ਐਸ ਡਬਲਯੂ ਵਿੱਚ 420 ਨਵੇਂ ਭਾਈਚਾਰਕ ਮਾਮਲੇ ਅਤੇ 1 ਮੌਤ ਦਰਜ ਕੀਤੀ ਗਈ ਹੈ ।
ਏ ਸੀ ਟੀ ਵਿੱਚ 4 ਕੇਸ ਦਰਜ ਕੀਤੇ ਗਏ ਹਨ ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ:
- 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: , , , , , , , ।
- ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: