ਕੋਵਿਡ -19 ਅਪਡੇਟ: ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,903 ਨਵੇਂ ਮਾਮਲੇ ਅਤੇ ਸੱਤ ਮੌਤਾਂ ਦਰਜ

ਇਹ 18 ਅਕਤੂਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

Staff welcome students back to school after COVID-19 restrictions were lifted, at Glebe Public School in Sydney

Staff welcome students back to school after COVID-19 restrictions were lifted, at Glebe Public School in Sydney. Source: AAP/Bianca De Marchi

  • ਵਿਕਟੋਰੀਆ ਨੇ ਬਾਹਰੀ ਕਾਰੋਬਾਰਾਂ ਲਈ ਆਰਥਿਕ ਪੈਕੇਜ ਦੀ ਕੀਤੀ ਘੋਸ਼ਣਾ। 
  • ਐਨ ਐਸ ਡਬਲਯੂ ਵਿੱਚ ਦੁਬਾਰਾ ਖੁੱਲ੍ਹੇ ਸਕੂਲ। 
  • ਤਸਮਾਨੀਆ ਯੋਜਨਾ ਅਨੁਸਾਰ ਆਵੇਗਾ ਤਾਲਾਬੰਦੀ ਤੋਂ ਬਾਹਰ। 

ਵਿਕਟੋਰੀਆ

ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,903 ਨਵੇਂ ਮਾਮਲੇ ਅਤੇ ਸੱਤ ਮੌਤਾਂ ਦਰਜ ਕੀਤੀਆਂ ਗਈਆਂ ਹਨ। 

ਰੁਜ਼ਗਾਰ ਮੰਤਰੀ ਜਾਲਾ ਪੁਲਫੋਰਡ ਨੇ ਕਾਰੋਬਾਰਾਂ ਅਤੇ ਸੰਸਥਾਵਾਂ ਜਿਵੇਂ ਕਿ ਜਿਮ, ਬਾਹਰੀ ਪ੍ਰਚੂਨ, ਸੁੰਦਰਤਾ ਅਤੇ ਨਿੱਜੀ ਕਾਰੋਬਾਰਾਂ ਅਤੇ ਸੰਸਥਾਵਾਂ ਲਈ ਦਾ ਐਲਾਨ ਕੀਤਾ ਹੈ। 

ਵਿਕਟੋਰੀਆ ਦੀ 16 ਸਾਲ ਤੋਂ ਵੱਧ ਉਮਰ ਦੀ ਆਬਾਦੀ ਦੇ 89.2 ਪ੍ਰਤੀਸ਼ਤ ਤੋਂ ਵੱਧ ਲੋਕ ਟੀਕੇ ਦੀ ਪਹਿਲੀ ਖੁਰਾਕ ਅਤੇ 66.5 ਪ੍ਰਤੀਸ਼ਤ ਲੋਕ ਦੋਵੇਂ ਖੁਰਾਕਾਂ ਹਾਸਿਲ ਕਰ ਚੁੱਕੇ ਹਨ। 

ਮੈਲਬੌਰਨ ਵਿੱਚ 21 ਅਕਤੂਬਰ ਦੀ ਅੱਧੀ ਰਾਤ ਤੋਂ ਤਾਲਾਬੰਦੀ ਵੀਰਵਾਰ ਹਟਾ ਦਿੱਤਾ ਜਾਵੇਗਾ, ਸਾਲ ਇੱਕ ਅਤੇ ਸਾਲ ਦੋ ਦੇ ਵਿਦਿਆਰਥੀ ਸਕੂਲ ਵਾਪਿਸ ਪਰਤ ਸਕਣਗੇ ਅਤੇ ਬਾਕੀ ਸਾਰੇ ਵਿਦਿਆਰਥੀ ਸ਼ੁੱਕਰਵਾਰ, 22 ਅਕਤੂਬਰ ਤੋਂ ਸਕੂਲ ਵਾਪਿਸ ਪਰਤ ਸਕਣਗੇ। 

ਇਥੇ ਆਪਣੇ ਨੇੜੇ ਬਾਰੇ ਜਾਣੋ।

ਨਿਊ ਸਾਊਥ ਵੇਲਜ਼

16 ਸਾਲ ਜਾਂ ਇਸ ਤੋਂ ਵੱਧ ਉਮਰ ਦੇ 92 ਪ੍ਰਤੀਸ਼ਤ ਲੋਕ ਟੀਕੇ ਦੀ ਪਹਿਲੀ ਖੁਰਾਕ ਅਤੇ 80.3 ਪ੍ਰਤੀਸ਼ਤ ਲੋਕ ਟੀਕੇ ਦੀਆਂ ਦੋਵੇ ਖੁਰਾਕਾਂ ਹਾਸਿਲ ਕਰ ਚੁੱਕੇ ਹਨ। 

ਸਾਲ 12 ਅਤੇ ਸਾਲ ਇੱਕ ਦੇ ਵਿਦਿਆਰਥੀ ਅਤੇ ਕਿੰਡਰਗਾਰਟਨ ਦੇ ਬੱਚੇ ਅੱਜ ਤੋਂ ਕਲਾਸਰੂਮਾਂ ਵਿੱਚ ਵਾਪਸ ਪਰਤ ਆਏ ਹਨ। 

ਆਪਣੀ ਅੱਜ ਹੀ ਬੁੱਕ ਕਰਨ ਲਈ ਇਥੇ ਕਲਿਕ ਕਰੋ।

ਆਸਟ੍ਰੇਲੀਅਨ ਰਾਜਧਾਨੀ ਖੇਤਰ

ਏ ਸੀ ਟੀ ਵਿੱਚ 17 ਨਵੇਂ ਮਾਮਲੇ ਦਰਜ ਕੀਤੇ ਗਏ ਹਨ , ਜਿਨ੍ਹਾਂ ਵਿੱਚੋਂ 11 ਮੌਜੂਦਾ ਪ੍ਰਕੋਪ ਨਾਲ ਜੁੜੇ ਹੋਏ ਹਨ। 

ਹਸਪਤਾਲ ਵਿੱਚ ਦਾਖ਼ਲ 17 ਲੋਕਾਂ ਵਿੱਚੋਂ 9 ਗੰਭੀਰ ਦੇਖਭਾਲ ਵਿੱਚ ਹਨ। 

ਇੱਥੇ ਆਪਣਾ ਕੋਵਿਡ -19 ਬੁੱਕ ਕਰਨ ਬਾਰੇ ਜਾਣੋ। 

ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ

  • ਕੁਈਨਜ਼ਲੈਂਡ ਵਿੱਚ ਕੋਵਿਡ -19 ਦਾ ਕੋਈ ਨਵਾਂ ਮਾਮਲਾ ਦਰਜ ਨਹੀਂ ਹੋਇਆ।
  • ਦੱਖਣੀ ਤਸਮਾਨੀਆ ਸਮੇਤ ਰਾਜ ਦੀ ਰਾਜਧਾਨੀ ਹੋਬਾਰਟ ਅੱਜ ਸ਼ਾਮ 6 ਵਜੇ ਯੋਜਨਾ ਅਨੁਸਾਰ ਆਪਣੀ ਕੋਵਿਡ -19 ਤਾਲਾਬੰਦੀ ਤੋਂ ਬਾਹਰ ਆ ਜਾਣਗੇ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ  'ਤੇ ਅਪਡੇਟ ਕੀਤੀ ਜਾਂਦੀ ਹੈ।


 ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : 

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ  ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ  ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ  

Share
Published 18 October 2021 2:45pm
By SBS/ALC Content
Source: SBS


Share this with family and friends