ਕੋਵਿਡ -19 ਅਪਡੇਟ: ਨਿਊ ਸਾਊਥ ਵੇਲਜ਼ ਨੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਲੋਕਾਂ ਲਈ ਨਿਯਮਾਂ ਵਿੱਚ ਹੋਰ ਢਿੱਲ ਦੀ ਤਾਰੀਖ ਨੂੰ ਲਿਆਂਦਾ ਅੱਗੇ

ਇਹ 2 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

Mashabiki wajumuika wakati wa mchuano wa Melbourne Cup, katika uwanja wa mashindano ya farasi wa Flemington Racecourse, Melbourne.

Mashabiki wajumuika wakati wa mchuano wa Melbourne Cup, katika uwanja wa mashindano ya farasi wa Flemington Racecourse, Melbourne. Source: AAP

ਮੁੜ ਖੋਲ੍ਹਣ ਦੇ ਨਿਯਮ

  • ਨਿਊ ਸਾਊਥ ਵੇਲਜ਼ ਨੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਲੋਕਾਂ ਲਈ 1 ਦਸੰਬਰ ਦੀ ਥਾਂ 8 ਨਵੰਬਰ ਤੋਂ ਨਿਯਮਾਂ ਵਿੱਚ ਛੋਟ ਦਾ ਐਲਾਨ ਕੀਤਾ ਹੈ।
  • ਨਿਊ ਸਾਊਥ ਵੇਲਜ਼ ਜਿਮ ਅਤੇ ਡਾਂਸ ਕਲਾਸਾਂ ਨੂੰ ਛੱਡ ਕੇ, ਸਾਰੀਆਂ ਸੈਟਿੰਗਾਂ ਲਈ ਘਣਤਾ ਸੀਮਾਵਾਂ ਨੂੰ ਖਤਮ ਕਰ ਰਿਹਾ ਹੈ। 15 ਦਸੰਬਰ ਤੱਕ ਅੰਦਰੂਨੀ ਸੈਟਿੰਗਾਂ ਲਈ ਮਾਸਕ ਅਜੇ ਵੀ ਲਾਜ਼ਮੀ ਰਹਿਣਗੇ।
  • ਨਿਊ ਸਾਊਥ ਵੇਲਜ਼ ਵਿੱਚ ਟੀਕਾਕਰਨ ਰਹਿਤ ਲੋਕਾਂ ਲਈ ਰਾਹਤਾਂ ਦੀ ਤਾਰੀਖ ਨੂੰ 15 ਦਸੰਬਰ ਤੱਕ ਵਧਾ ਦਿੱਤਾ ਗਿਆ ਹੈ। 
  • ਵਿਕਟੋਰੀਆ ਦੇ ਸਿਹਤ ਵਿਭਾਗ ਨੇ ਰੈਪਿਡ ਐਂਟੀਜੇਨ ਸਵੈ ਟੈਸਟਾਂ ਦੀ ਵਰਤੋਂ ਕਰਨ ਬਾਰੇ ਇੱਕ ਸਲਾਹ ਜਾਰੀ ਕੀਤੀ ਹੈ।
  • 23 ਨਵੰਬਰ ਤੋਂ, ਦੱਖਣੀ ਆਸਟ੍ਰੇਲੀਆ ਅੰਤਰਰਾਜੀ ਸਰਹੱਦੀ ਪਾਬੰਦੀਆਂ ਨੂੰ ਹਟਾ ਦੇਵੇਗਾ ਅਤੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਲੋਕਾਂ ਅਤੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੁਆਰੰਟੀਨ ਦਾ ਸਮਾਂ ਘਟਾ ਕੇ ਸੱਤ ਦਿਨਾਂ ਦਾ ਕਰ ਦਿੱਤਾ ਜਾਵੇਗਾ। 

ਟੀਕਾਕਰਨ ਰੋਲ ਆਊਟ

  • ਕੁਈਨਜ਼ਲੈਂਡ ਹੈਲਥ ਹੁਣ ਉਨ੍ਹਾਂ ਲੋਕਾਂ ਨਾਲ ਸੰਪਰਕ ਕਰ ਰਹੀ ਹੈ ਜਿਨ੍ਹਾਂ ਨੂੰ ਫਾਈਜ਼ਰ ਵੈਕਸੀਨ ਦੀ ਅਤਿ-ਘੱਟ ਖੁਰਾਕ ਦਿੱਤੀ ਗਈ ਸੀ।

ਕੋਵਿਡ-19 ਦੇ ਅੰਕੜੇ

  • ਵਿਕਟੋਰੀਆ ਵਿੱਚ 989 ਨਵੇਂ ਕਮਿਊਨਿਟੀ ਮਾਮਲੇ ਅਤੇ ਨੌਂ ਮੌਤਾਂ ਦਰਜ ਕੀਤੀਆਂ ਗਈਆਂ।
  • ਨਿਊ ਸਾਊਥ ਵੇਲਜ਼ ਵਿੱਚ 173 ਨਵੇਂ ਮਾਮਲੇ ਅਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ।
  • ਏ ਸੀ ਟੀ ਨੇ ਸਥਾਨਕ ਤੌਰ ਤੇ 8' ਨਵੇਂ ਮਾਮਲੇ ਦਰਜ ਕੀਤੇ ਹਨ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ  'ਤੇ ਅਪਡੇਟ ਕੀਤੀ ਜਾਂਦੀ ਹੈ।


 ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : 

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ  ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ  ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ  

Share
Published 2 November 2021 3:40pm
By SBS/ALC Content
Source: SBS


Share this with family and friends