ਕੋਵਿਡ -19 ਅਪਡੇਟ: ਕੁਈਨਜ਼ਲੈਂਡ ਨੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਘਰੇਲੂ ਯਾਤਰੀਆਂ ਲਈ ਮੁੜ ਖੋਲ੍ਹੀਆਂ ਆਪਣੀਆਂ ਸਰਹੱਦਾਂ

ਇਹ 15 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

Queensland is opening its border to fully vaccinated domestic travellers

A Virgin Australia plane is seen on approach into Brisbane airport. Source: AAP

  • ਅੱਜ ਸ਼ਾਮ 5 ਵਜੇ ਤੋਂ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਲੋਕਾਂ ਨੂੰ ਕੁਈਨਜ਼ਲੈਂਡ ਦੀ ਹਵਾਈ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਬਸ਼ਰਤੇ ਉਹ ਪਿਛਲੇ 72 ਘੰਟਿਆਂ ਦੇ ਅੰਦਰ ਕਰਵਾਏ ਗਏ ਕੋਵਿਡ ਟੈਸਟ ਦੇ  ਨੈਗੇਟਿਵ ਨਤੀਜੇ ਦਾ ਸਬੂਤ ਦੇਣ ਅਤੇ 14 ਦਿਨਾਂ ਲਈ ਘਰੇਲੂ ਕੁਆਰੰਟੀਨ ਕਰਨ। ਰਾਜ ਨੇ ਕੱਲ੍ਹ 16 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਆਪਣੇ 70 ਪ੍ਰਤੀਸ਼ਤ ਦੋਹਰੇ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰ ਲਿੱਤਾ ਹੈ।
  • ਦੱਖਣੀ ਆਸਟ੍ਰੇਲੀਆ ਅਗਲੇ ਹਫਤੇ ਤੋਂ ਰਾਜ-ਵਿਆਪੀ ਕੋਵਿਡ-19 ਲੌਕਡਾਊਨ ਨੂੰ ਲਾਗੂ ਨਹੀਂ ਕਰੇਗਾ ਕਿਓਂਕਿ ਰਾਜ ਨੂੰ 80 ਪ੍ਰਤੀਸ਼ਤ ਦੋਹਰੇ ਟੀਕਾਕਰਨ ਟੀਚੇ ਤੱਕ ਪਹੁੰਚਣ ਦੀ ਉਮੀਦ ਹੈ।
  • ਵਿਕਟੋਰੀਆ ਦੀ ਰਾਜ ਸਰਕਾਰ ਇਸ ਹਫ਼ਤੇ ਕਿੰਡਰਗਾਰਟਨਾਂ ਅਤੇ ਲੰਬੇ ਡੇ-ਕੇਅਰ ਸੈਂਟਰਾਂ ਨੂੰ ਵਿੱਚ ਕੋਵਿਡ-19 ਦੇ ਪ੍ਰਕੋਪ ਦਾ ਪ੍ਰਬੰਧਨ ਕਰਨ ਵਿੱਚ ਮਦਦ ਕਰਨ ਲਈ ਮੁਫ਼ਤ ਰੈਪਿਡ ਐਂਟੀਜੇਨ ਟੈਸਟਿੰਗ ਕਿੱਟਾਂ ਵੰਡੇਗੀ।

ਕੋਵਿਡ-19 ਦੇ ਅੰਕੜੇ:

  • ਵਿਕਟੋਰੀਆ ਨੇ 860 ਨਵੇਂ ਕੋਵਿਡ-19 ਮਾਮਲੇ ਅਤੇ ਪੰਜ ਮੌਤਾਂ ਦੀ ਘੋਸ਼ਣਾ ਕੀਤੀ ਹੈ।
  • ਐਨ ਐਸ ਡਬਲਯੂ ਵਿੱਚ ਕੋਵਿਡ-19 ਦੇ 165 ਮਾਮਲੇ ਅਤੇ ਇੱਕ ਮੌਤ ਦਰਜ ਕੀਤੀ ਗਈ ਹੈ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ  'ਤੇ ਅਪਡੇਟ ਕੀਤੀ ਜਾਂਦੀ ਹੈ।


 ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : 

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ  ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ  ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ  

Share
Published 15 November 2021 1:14pm
By SBS/ALC Content
Source: SBS


Share this with family and friends