- ਆਸਟ੍ਰੇਲੀਆ ਦੇ ਸਿਹਤ ਅਧਿਕਾਰੀਆਂ ਨੇ ਦੱਖਣੀ ਅਫ਼ਰੀਕਾ ਵਿੱਚ ਇੱਕ ਨਵਾਂ ਅਤੇ ਚਿੰਤਾਜਨਕ ਕੋਵਿਡ-19 ਰੂਪ ਸਾਹਮਣੇ ਆਉਣ ਦੇ ਬਾਵਜੂਦ ਦੇਸ਼ ਤੋਂ ਯਾਤਰਾ ਪਾਬੰਦੀ ਨੂੰ ਰੱਦ ਕਰ ਦਿੱਤਾ ਹੈ। ਨਵੇਂ ਰੂਪ, ਐਮ ਯੂ, ਜਾਂ ਬੀ.1.621, ਵਿੱਚ ਬਹੁਤ ਸਾਰੇ ਪਰਿਵਰਤਨ ਹਨ ਜੋ ਸੁਝਾਅ ਦਿੰਦੇ ਹਨ ਕਿ ਇਹ ਟੀਕਿਆਂ ਪ੍ਰਤੀ ਵਧੇਰੇ ਰੋਧਕ ਹੋ ਸਕਦਾ ਹੈ।
- ਵਿਕਟੋਰੀਆ ਨੇ ਘਰੇਲੂ ਯਾਤਰੀਆਂ ਲਈ ਆਪਣੀ ਪਰਮਿਟ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ।
- ਐਨ ਐਸ ਡਬਲਯੂ ਦੇ ਵਾਧੂ ਡਾਈਨ ਅਤੇ ਡਿਸਕਵਰ ਵਾਊਚਰ ਅੱਜ ਤੋਂ ਕਲੇਮ ਕੀਤੇ ਜਾ ਸਕਦੇ ਹਨ। ਸਕੀਮ ਨੂੰ 30 ਜੂਨ 2022 ਤੱਕ ਵਧਾ ਦਿੱਤਾ ਗਿਆ ਹੈ।
- ਐਮਨੈਸਟੀ ਇੰਟਰਨੈਸ਼ਨਲ ਆਸਟ੍ਰੇਲੀਆ ਦਾ ਕਹਿਣਾ ਹੈ ਕਿ ਉਹ 'ਨਿਰਾਸ਼' ਹੈ ਕਿ ਐਮਨੈਸਟੀ ਇੰਟਰਨੈਸ਼ਨਲ ਯੂ ਕੇ ਨੇ ਕੋਵਿਡ-ਪ੍ਰਭਾਵਿਤ ਨੋਰਦਰਨ ਟੈਰੀਟੋਰੀ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਵਿੱਚ ਆਸਟ੍ਰੇਲੀਆਈ ਰੱਖਿਆ ਬਲਾਂ ਦੀ ਭੂਮਿਕਾ ਬਾਰੇ ਗਲਤ ਜਾਣਕਾਰੀ ਫੈਲਾਉਣ ਦੀ ਚੋਣ ਕੀਤੀ ਹੈ।
ਕੋਵਿਡ-19 ਦੇ ਅੰਕੜੇ:
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,362 ਮਾਮਲੇ ਅਤੇ ਸੱਤ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਐਨ ਐਸ ਡਬਲਯੂ ਵਿੱਚ 261 ਨਵੇਂ ਭਾਈਚਾਰਕ ਮਾਮਲੇ ਦਰਜ ਕੀਤੇ ਗਏ ਹਨ।
ਏ ਸੀ ਟੀ ਨੇ ਅੱਠ ਨਵੇਂ ਮਾਮਲੇ ਦਰਜ ਕੀਤੇ ਹਨ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ:
- 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ।
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: , , , , , , , ।
- ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: