- ਪ੍ਰਧਾਨ ਮੰਤਰੀ ਸਕਾਟ ਮੌਰੀਸਨ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਵਿੱਚ ਵੈਕਸੀਨ ਦੀਆਂ 40 ਮਿਲੀਅਨ ਖੁਰਾਕਾਂ ਦਿੱਤੀਆਂ ਗਈਆਂ ਹਨ।
- ਸ੍ਰੀ ਮੌਰੀਸਨ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਨੇ ਬੱਚਿਆਂ ਲਈ ਟੀਕਾਕਰਨ ਸ਼ੁਰੂ ਕਰਨ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਤਜ਼ਰਬੇ ਤੋਂ ਸਿੱਖਿਆ ਹੈ।
- 5 ਤੋਂ 11 ਸਾਲ ਦੀ ਉਮਰ ਦੇ ਬੱਚੇ ਅਗਲੇ ਮਹੀਨੇ ਤੋਂ ਆਸਟ੍ਰੇਲੀਆ ਵਿੱਚ ਫਾਈਜ਼ਰ ਕੋਵਿਡ-19 ਵੈਕਸੀਨ ਲੈਣ ਦੇ ਯੋਗ ਹੋਣਗੇ। ਮਾਡਰਨਾ ਟੀਕਿਆਂ ਲਈ ਵੀ ਮਨਜ਼ੂਰੀ ਮੰਗੀ ਗਈ ਹੈ।
- ਗੋਲਡ ਕੋਸਟ ਵਿੱਚ 6 ਕੋਵਿਡਗ੍ਰਸਤ ਲੋਕ ਕਮਿਊਨਿਟੀ ਵਿੱਚ ਸਰਗਰਮ ਸਨ। ਐਕਸਪੋਜਰ ਸਾਈਟਾਂ ਵਿੱਚ ਇੱਕ ਸਕੂਲ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ।
- ਐਨ ਐਸ ਡਬਲਯੂ ਵਿੱਚ ਪਿਛਲ਼ੀ ਰਾਤ ਤੋਂ ਕੋਈ ਨਵਾਂ ਓਮਿਕਰੋਨ ਮਾਮਲਾ ਦਰਜ ਨਹੀਂ ਕੀਤਾ ਗਿਆ ਪਰ ਖੇਤਰੀ ਇਲਾਕੇ ਦੇ ਗੰਦੇ ਪਾਣੀ ਵਿੱਚ ਕੋਰੋਨਾਵਾਇਰਸ ਦੇ ਨਿਸ਼ਾਨ ਪਾਏ ਗਏ ਹਨ।
- ਏ ਸੀ ਟੀ ਦਾ ਕਹਿਣਾ ਹੈ ਕਿ ਜਦੋਂ ਤੱਕ ਫਾਈਜ਼ਰ ਦੁਆਰਾ ਵੈਕਸੀਨ ਦੀ ਸਪਲਾਈ ਦੀ ਪੁਸ਼ਟੀ ਨਹੀਂ ਹੋ ਜਾਂਦੀ, ਉਦੋਂ ਤੱਕ ਰਾਜ ਬੱਚਿਆਂ ਦੇ ਟੀਕਾਕਰਨ ਲਈ ਬੁਕਿੰਗਜ਼ ਨਹੀਂ ਕਰ ਸਕੇਗਾ।
ਕੋਵਿਡ-19 ਦੇ ਅੰਕੜੇ:
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,206 ਮਾਮਲੇ ਅਤੇ 2 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਐਨ ਐਸ ਡਬਲਯੂ ਵਿੱਚ 516 ਨਵੇਂ ਭਾਈਚਾਰਕ ਮਾਮਲੇ ਦਰਜ ਕੀਤੇ ਗਏ ਹਨ ।
ਏ ਸੀ ਟੀ ਵਿੱਚ 6 ਮਾਮਲੇ ਅਤੇ ਕੁਈਨਸਲੈਂਡ ਵਿੱਚ 4 ਮਾਮਲੇ ਦਰਜ ਕੀਤੇ ਗਏ ਹਨ ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ:
- 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: , , , , , , , ।
- ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: