ਕਰੋਨਿਕ ਬਿਮਾਰੀਆਂ ਕਾਰਨ ਇੱਕ ਤਿਹਾਈ ਲੋਕਾਂ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ ਹੈ: ਇੱਕ ਰਿਪੋਰਟ

Mathew Boyd-Skinner (SBS).jpg

ਮੈਥਿਊ ਬੌਇਡ-ਸਕਿਨਰ। Source SBS

ਆਸਟ੍ਰੇਲੀਆ ਵਿਚਲੇ ਕਈ ਕਾਮਿਆਂ ਨੂੰ ਕਈ ਵਾਰ ਗੰਭੀਰ ਬੀਮਾਰੀਆਂ ਕਾਰਨ ਨੌਕਰੀ ਛਡਣੀ ਪੈਂਦੀ ਹੈ। ਕਈਆਂ ਨੇ ਆਪਣੀ ਬੀਮਾਰੀ ਦੇ ਕਾਰਨ ਕੰਮ ਵਾਲੀ ਥਾਂ 'ਤੇ ਵਿਤਕਰੇ ਦਾ ਵੀ ਅਨੁਭਵ ਕੀਤਾ ਹੈ। ਪਿੱਠ ਦਰਦ, ਮਾਨਸਿਕ ਸਿਹਤ ਸੰਬੰਧੀ ਚਿੰਤਾਵਾਂ ਅਤੇ ਗਠੀਆ ਕੁਝ ਐਸੀਆਂ ਕਰੋਨਿਕ ਬੀਮਾਰੀਆਂ ਹਨ ਜੋ ਹਰ ਪੰਜ ਆਸਟ੍ਰੇਲੀਆਈ ਕਾਮਿਆਂ ਵਿੱਚੋਂ ਦੋ ਨੂੰ ਪ੍ਰਭਾਵਿਤ ਕਰਦੀਆਂ ਹਨ। ਇਸੇ ਨਾਲ ਸਬੰਧਿਤ ਇਕ ਰਿਪੋਰਟ ਇਸ ਪੌਡਕਾਸਟ ਰਾਹੀਂ ਸੁਣੀ ਜਾ ਸਕਦੀ ਹੈ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share