2023 ਵਿੱਚ, ਇਹ ਘੋਸ਼ਣਾ ਕੀਤੀ ਗਈ ਸੀ ਕਿ ਕੋਵਿਡ-19 ਵੈਕਸੀਨ 21 ਮਾਰਚ ਤੋਂ ਆਸਟ੍ਰੇਲੀਆ ਵਿੱਚ ਉਪਲਬਧ ਨਹੀਂ ਹੋਵੇਗੀ।
ਅਜਿਹਾ ਉਦੋਂ ਕੀਤਾ ਗਿਆ ਸੀ ਜਦੋਂ ਵੈਕਸੀਨ ਕਾਰਨ ਦੁਰਲੱਭ ਪਰ ਗੰਭੀਰ ਮਾੜੇ ਪ੍ਰਭਾਵ ਪਾਏ ਗਏ ਸਨ।
ਹੁਣ, ਐਸਟ੍ਰਾਜ਼ੈਨੇਕਾ ਦੁਆਰਾ ਇਨ੍ਹਾਂ ਮਾੜੇ ਪ੍ਰਭਾਵਾਂ ਨੂੰ ਸਵੀਕਾਰ ਕਰਨ ਤੋਂ ਬਾਅਦ ਇਸਦੀ ਕੋਵਿਡ ਵੈਕਸੀਨ ਨੂੰ ਵਿਸ਼ਵ ਪੱਧਰ 'ਤੇ ਵਾਪਸ ਲੈ ਲਿਆ ਗਿਆ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।