ਨਰਿੰਦਰ ਮੋਦੀ ਵੱਲੋਂ ਰਾਮ ਮੰਦਰ ਦਾ ਉਦਘਾਟਨ, ਪੂਰੇ ਸਮਾਗਮ ਨੂੰ ਦੱਸਿਆ ਇੱਕ ਇਤਿਹਾਸਿਕ ਮੀਲ ਪੱਥਰ

India: PM Narendra Modi participates in the 'Pran Pratishtha' ceremony of Ram Janmabhoomi Temple

Ayodhya, Jan 22 (ANI): Prime Minister Narendra Modi arrives to participate in the 'Pran Pratishtha' ceremony of the Ram Janmabhoomi Temple, in Ayodhya on Monday. Credit: Hindustan Times/Sipa USA

ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਯੁੱਧਿਆ ਵਿੱਚ ਰਾਮ ਮੰਦਰ ਦਾ ਉਦਘਾਟਨ ਕੀਤਾ ਗਿਆ ਹੈ, ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਵਲੋਂ ਇਸ ਸਮਾਗਮ ਦੇ ਸੱਦੇ ਨੂੰ ਸਵੀਕਾਰ ਨਹੀਂ ਕੀਤਾ ਗਿਆ। ਇਹ ਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਹਫਤਾਵਾਰੀ ਪੰਜਾਬੀ ਡਾਇਰੀ...


ਹੋਰ ਜਾਣਕਾਰੀ ਲਈ ਇਹ ਰਿਪੋਰਟ ਸੁਣੋ....

Share