ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 4 ਜੁਲਾਈ, 2023

Australia Economy

Australia’s central bank left its benchmark interest rate at 4.1% at a policy meeting Tuesday, July 4, 2023, after inflation fell to 5.6% in May from 6.5% a month earlier. Source: AP / Mark Baker/AP

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਵੱਲੋਂ ਵਿਆਜ ਦਰਾਂ 'ਤੇ ਰੋਕ, ਵਿੱਤ ਮੰਤਰੀ ਕੈਟੀ ਗੈਲਾਘਰ ਨੇ ਫੈਸਲੇ ਦਾ ਕੀਤਾ ਸਵਾਗਤ।
  • ਹਾਂਗਕਾਂਗ ਨੇ ਰਾਸ਼ਟਰੀ ਸੁਰੱਖਿਆ ਅਪਰਾਧਾਂ ਦੇ ਦੋਸ਼ੀ ਅੱਠ ਵਿਅਕਤੀਆਂ ਲਈ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ, ਸੂਚੀ ਵਿੱਚ ਆਸਟ੍ਰੇਲੀਆ ਦੇ ਦੋ ਵਿਅਕਤੀਆਂ ਦਾ ਨਾਂ ਸ਼ਾਮਲ।
  • ਪਾਣੀ ਦੀ ਚੋਰੀ ਨੂੰ ਰੋਕਣ ਲਈ ਰਾਵੀ ਦਰਿਆ 'ਤੇ ਪਠਾਨਕੋਟ ਵਿੱਚ 206 ਮੈਗਾਵਾਟ ਦਾ ਪਣ-ਬਿਜਲੀ ਪ੍ਰਾਜੈਕਟ ਸਥਾਪਤ ਕਰੇਗੀ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।
LISTEN TO
Punjabi_04072023_News Flash image

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 4 ਜੁਲਾਈ, 2023

SBS Punjabi

04:04

Share