2024 ਦੌਰਾਨ ਇਨ੍ਹਾਂ ਨੌਕਰੀਆਂ ਦੀਆਂ ਤਨਖਾਹਾਂ ਵਿੱਚ ਦਰਜ ਕੀਤਾ ਗਿਆ ਸਭ ਤੋਂ ਵੱਧ ਵਾਧਾ, ਜਾਣੋ ਕਿਹੜੇ ਕਿੱਤੇ ਹਨ ਸਭ ਤੋਂ ਲੋੜੀਂਦੇ

Lead Image.jpg

ਸਾਲ 2024 ਵਿੱਚ ਆਸਟਰੇਲੀਆ ਵਿੱਚ ਸਭ ਤੋਂ ਤੇਜ਼ੀ ਨਾਲ ਤਨਖ਼ਾਹ ਵਿੱਚ ਵਾਧੇ ਵਾਲੇ ਖੇਤਰ ਸਨ ਨਿਰਮਾਣ, ਆਵਾਜਾਈ ਅਤੇ ਲੌਜਿਸਟਿਕਸ। Credit: Pexels

ਆਸਟ੍ਰੇਲੀਆ ਭਰ ਵਿੱਚ ਕਈ ਨੌਕਰੀਆਂ ਦੀਆਂ ਤਨਖਾਹਾਂ ਵਿੱਚ ਮਹੱਤਵਪੂਰਨ ਵਾਧੇ ਦਰਜ ਕੀਤੇ ਗਏ ਹਨ। ਨੌਕਰੀ ਭਾਲਣ ਵਾਲੇ ਅਦਾਰੇ 'ਸੀਕ' ਦੇ ਨਵੇਂ ਅੰਕੜਿਆਂ ਨੇ ਅਜਿਹੀਆਂ ਨੌਕਰੀਆਂ ਦਾ ਖੁਲਾਸਾ ਕੀਤਾ ਹੈ ਜਿਨ੍ਹਾਂ ਨੇ 2024 ਵਿੱਚ ਸਭ ਤੋਂ ਤੇਜ਼ ਵਿਕਾਸ ਦਾ ਅਨੁਭਵ ਕੀਤਾ ਹੈ। ਅੰਕੜਿਆਂ ਅਨੁਸਾਰ ਜਨਵਰੀ ਤੋਂ ਲੈ ਕੇ 2024 ਦੇ ਅੰਤ ਤੱਕ ਕੁਝ ਕਿੱਤਿਆਂ ਦੀਆਂ ਤਨਖਾਹਾਂ ਵਿੱਚ 20 ਫੀਸਦੀ ਤੋਂ ਵੱਧ ਵਾਧਾ ਹੋਇਆ ਹੈ। ਜਾਣੋ ਕਿਹੜੇ ਖੇਤਰ ਵਿੱਚ ਕੰਮ ਸਭ ਤੋਂ ਲਾਭਦਾਇਕ ਹੈ, ਐਸ ਬੀ ਐਸ ਪੰਜਾਬੀ ਦੇ ਇਸ ਪੌਡਕਾਸਟ ਰਾਹੀਂ.........


Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share